Religion Wiki
Register
Advertisement

ਦੋਹਰਾ ॥

ਸੁਨਤ ਚੋਰ ਕੇ ਬਚ ਸ੍ਰਵਨ ਉਠਿਯੋ ਰਾਇ ਡਰ ਧਾਰ ॥ ਭਜਿਯੋ ਜਾਇ ਡਰ ਪਾਇ ਮਨ ਪਨੀ ਪਾਮਰੀ ਡਾਰਿ ॥੧॥

ਚੋਰਿ ਸੁਨਤ ਜਾਗੇ ਸਭੈ ਭਜੈ ਨ ਦੀਨਾ ਰਾਇ ॥ ਕਦਮ ਪਾਚ ਸਾਤਕ ਲਗੇ ਮਿਲੇ ਸਿਤਾਬੀ ਆਇ ॥੨॥

ਚੌਪਈ ॥

ਚੋਰ ਬਚਨ ਸਭ ਹੀ ਸੁਨਿ ਧਾਏ ॥ ਕਾਢੇ ਖੜਗ ਰਾਇ ਪ੍ਰਤਿ ਆਏ ॥ ਕੂਕਿ ਕਹੈ ਤੁਹਿ ਜਾਨ ਨ ਦੈਹੈ ॥ ਤੁਹਿ ਤਸਕਰ ਜਮਧਾਮ ਪਠੈ ਹੈ ॥੩॥

ਦੋਹਰਾ ॥

ਆਗੇ ਪਾਛੇ ਦਾਹਨੇ ਘੇਰਿ ਦਸੋ ਦਿਸ ਲੀਨ ॥ ਪੈਂਡ ਭਜਨ ਕੌ ਨ ਰਹਿਯੋ ਰਾਇ ਜਤਨ ਯੌ ਕੀਨ ॥੪॥ ਵਾ ਕੀ ਕਰ ਦ੍ਰਾਰੀ ਧਰੀ ਪਗਿਯਾ ਲਈ ਉਤਾਰਿ ॥ ਚੋਰ ਚੋਰ ਕਰਿ ਤਿਹ ਗਹਿਯੋ ਦ੍ਵੈਕ ਮੁਤਹਰੀ ਝਾਰਿ ॥੫॥

ਲਗੇ ਮੁਹਤਰੀ ਕੇ ਗਿਰਿਯੋ ਭੂਮਿ ਮੂਰਛਨਾ ਖਾਇ ॥ ਭੇਦ ਨ ਕਾਹੂੰ ਨਰ ਲਹਿਯੋ ਮੁਸਕੈ ਲਈ ਚੜਾਇ ॥੬॥

ਲਾਤ ਮੁਸਟ ਬਾਜਨ ਲਗੀ ਸਿਖ੍ਯ ਪਹੁੰਚੇ ਆਇ ॥ ਭ੍ਰਾਤ ਭ੍ਰਾਤ ਤ੍ਰਿਯ ਕਹਿ ਰਹੀ ਕੋਊ ਨ ਸਕਿਯੋ ਛੁਰਾਇ ॥੭॥

ਚੌਪਈ ॥

ਜੂਤੀ ਬਹੁ ਤਿਹ ਮੂੰਡ ਲਗਾਈ ॥ ਮੁਸਕੈ ਤਾ ਕੀ ਐਠ ਚੜਾਈ ॥ ਬੰਦਸਾਲ ਤਿਹ ਦਿਯਾ ਪਠਾਈ ॥ ਆਨਿ ਆਪਨੀ ਸੇਜ ਸੁਹਾਈ ॥੮॥

ਇਹ ਛਲ ਖੇਲਿ ਰਾਇ ਭਜ ਆਯੋ ॥ ਬੰਦਸਾਲ ਤ੍ਰਿਯ ਭ੍ਰਾਤ ਪਠਾਯੋ ॥ ਸਿਖ੍ਯਨ ਭੇਦ ਅਭੇਦ ਨ ਪਾਯੋ ॥ ਵਾਹੀ ਕੌ ਤਸਕਰ ਠਹਰਾਯੋ ॥੯॥

ਇਤਿ ਸ੍ਰੀ ਚਰਿਤ੍ਰ ਪਖ੍ਯਾਨੇ ਤ੍ਰਿਯਾ ਚਰਿਤ੍ਰੋ ਮੰਤ੍ਰੀ ਭੂਪ ਸੰਬਾਦੇ ਬਾਈਸਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੨॥੪੪੮॥ਅਫਜੂੰ॥

Advertisement