Fandom

Religion Wiki

Sggs 10

34,338pages on
this wiki
Add New Page
Talk0 Share
Sri Guru Granth Sahib Ji
Previous page
Sggs 10 Gnome-speakernotes      Play Audio Next page

J · 1 · 2 · 3 · 4 · 5 · 6 · 7 · 8 · 9 · 10 · 11 · 12 · 13 · 14 · 15 · 16 · 17 · 18 · 19 · 20 · 21 · 22 · 23 · 24 · 25 · 26 · 27 · 28 · 29 · 30 · 31 · S

ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥ ਖਸਮੁ ਵਿਸਾਰਹਿ ਤੇ ਕਮਜਾਤਿ ॥ ਨਾਨਕ ਨਾਵੈ ਬਾਝੁ ਸਨਾਤਿ ॥੪॥੩॥ ਰਾਗੁ ਗੂਜਰੀ ਮਹਲਾ ੪ ॥ ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ ॥ ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥ ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥ ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥ ਹਰਿ ਜਨ ਕੇ ਵਡ ਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥ ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥ ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥ ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥ ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥ ਧਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਜਨ ਨਾਨਕ ਨਾਮੁ ਪਰਗਾਸਿ ॥੪॥੪॥ ਰਾਗੁ ਗੂਜਰੀ ਮਹਲਾ ੫ ॥ ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥ ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥ ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥ ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥ ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥ ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥ ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥ ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥ ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੫॥

ਰਾਗੁ ਆਸਾ ਮਹਲਾ ੪ ਸੋ ਪੁਰਖੁ

ੴ ਸਤਿਗੁਰ ਪ੍ਰਸਾਦਿ ॥ ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥ ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥ ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥ ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥ ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ

Previous page Sggs 10 Next page

Ad blocker interference detected!


Wikia is a free-to-use site that makes money from advertising. We have a modified experience for viewers using ad blockers

Wikia is not accessible if you’ve made further modifications. Remove the custom ad blocker rule(s) and the page will load as expected.