FANDOM


Sri Guru Granth Sahib Ji
Previous page
Sggs 11 Gnome-speakernotes      Play Audio Next page

J · 1 · 2 · 3 · 4 · 5 · 6 · 7 · 8 · 9 · 10 · 11 · 12 · 13 · 14 · 15 · 16 · 17 · 18 · 19 · 20 · 21 · 22 · 23 · 24 · 25 · 26 · 27 · 28 · 29 · 30 · 31 · S

ਕਿਆ ਨਾਨਕ ਜੰਤ ਵਿਚਾਰਾ ॥੧॥ ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥ ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥ ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥ ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥ ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ ॥੨॥ ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖਵਾਸੀ ॥ ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ ਤਿਨ ਤੂਟੀ ਜਮ ਕੀ ਫਾਸੀ ॥ ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ ॥ ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪਿ ਸਮਾਸੀ ॥ ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀ ਜਨੁ ਨਾਨਕੁ ਤਿਨ ਬਲਿ ਜਾਸੀ ॥੩॥ ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬਿਅੰਤ ਬੇਅੰਤਾ ॥ ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥ ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥ ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥ ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥ ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥ ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥ ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥ ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥ ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੧॥ ਆਸਾ ਮਹਲਾ ੪ ॥ ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥ ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥ ਸਭ ਤੇਰੀ ਤੂੰ ਸਭਨੀ ਧਿਆਇਆ ॥ ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥ ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥ ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥ ਤੂੰ ਦਰੀਆਉ ਸਭ ਤੁਝ ਹੀ ਮਾਹਿ ॥ ਤੁਝ ਬਿਨੁ ਦੂਜਾ ਕੋਈ ਨਾਹਿ ॥ ਜੀਅ ਜੰਤ ਸਭਿ ਤੇਰਾ ਖੇਲੁ ॥ ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥ ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥ ਹਰਿ ਗੁਣ ਸਦ ਹੀ ਆਖਿ ਵਖਾਣੈ ॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥ ਸਹਜੇ ਹੀ ਹਰਿ ਨਾਮਿ

Previous page Sggs 11 Next page

Ad blocker interference detected!


Wikia is a free-to-use site that makes money from advertising. We have a modified experience for viewers using ad blockers

Wikia is not accessible if you’ve made further modifications. Remove the custom ad blocker rule(s) and the page will load as expected.