Fandom

Religion Wiki

Sggs 3

34,378pages on
this wiki
Add New Page
Talk0 Share
Sri Guru Granth Sahib Ji
Previous page
Sggs 3 Gnome-speakernotes      Play Audio Next page

J · 1 · 2 · 3 · 4 · 5 · 6 · 7 · 8 · 9 · 10 · 11 · 12 · 13 · 14 · 15 · 16 · 17 · 18 · 19 · 20 · 21 · 22 · 23 · 24 · 25 · 26 · 27 · 28 · 29 · 30 · 31 · S

ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥9॥ ਸੁਣਿਐ ਸਤੁ ਸੰਤੋਖੁ ਗਿਆਨੁ ॥ ਸੁਣਿਐ ਅਠਸਠਿ ਕਾ ਇਸਨਾਨੁ ॥ ਸੁਣਿਐ ਪੜਿ ਪੜਿ ਪਾਵਹਿ ਮਾਨੁ ॥ ਸੁਣਿਐ ਲਾਗੈ ਸਹਜਿ ਧਿਆਨੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥10॥ ਸੁਣਿਐ ਸਰਾ ਗੁਣਾ ਕੇ ਗਾਹ ॥ ਸੁਣਿਐ ਸੇਖ ਪੀਰ ਪਾਤਿਸਾਹ ॥ ਸੁਣਿਐ ਅੰਧੇ ਪਾਵਹਿ ਰਾਹੁ ॥ ਸੁਣਿਐ ਹਾਥ ਹੋਵੈ ਅਸਗਾਹੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥11॥ ਮੰਨੇ ਕੀ ਗਤਿ ਕਹੀ ਨ ਜਾਇ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਕਾਗਦਿ ਕਲਮ ਨ ਲਿਖਣਹਾਰੁ ॥ ਮੰਨੇ ਕਾ ਬਹਿ ਕਰਨਿ ਵੀਚਾਰੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥12॥ ਮੰਨੈ ਸੁਰਤਿ ਹੋਵੈ ਮਨਿ ਬੁਧਿ ॥ ਮੰਨੈ ਸਗਲ ਭਵਣ ਕੀ ਸੁਧਿ ॥ ਮੰਨੈ ਮੁਹਿ ਚੋਟਾ ਨਾ ਖਾਇ ॥ ਮੰਨੈ ਜਮ ਕੈ ਸਾਥਿ ਨ ਜਾਇ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥13॥ ਮੰਨੈ ਮਾਰਗਿ ਠਾਕ ਨ ਪਾਇ ॥ ਮੰਨੈ ਪਤਿ ਸਿਉ ਪਰਗਟੁ ਜਾਇ ॥ ਮੰਨੈ ਮਗੁ ਨ ਚਲੈ ਪੰਥੁ ॥ ਮੰਨੈ ਧਰਮ ਸੇਤੀ ਸਨਬੰਧੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥ 14॥ ਮੰਨੈ ਪਾਵਹਿ ਮੋਖੁ ਦੁਆਰੁ ॥ ਮੰਨੈ ਪਰਵਾਰੈ ਸਾਧਾਰੁ ॥ ਮੰਨੈ ਤਰੈ ਤਾਰੇ ਗੁਰੁ ਸਿਖ ॥ ਮੰਨੈ ਨਾਨਕ ਭਵਹਿ ਨ ਭਿਖ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥15॥ ਪੰਚ ਪਰਵਾਣ ਪੰਚ ਪਰਧਾਨੁ ॥ ਪੰਚੇ ਪਾਵਹਿ ਦਰਗਹਿ ਮਾਨੁ ॥ ਪੰਚੇ ਸੋਹਹਿ ਦਰਿ ਰਾਜਾਨੁ ॥ ਪੰਚਾ ਕਾ ਗੁਰੁ ਏਕੁ ਧਿਆਨੁ ॥ ਜੇ ਕੋ ਕਹੈ ਕਰੈ ਵੀਚਾਰੁ ॥ ਕਰਤੇ ਕੈ ਕਰਣੈ ਨਾਹੀ ਸੁਮਾਰੁ ॥ ਧੌਲੁ ਧਰਮੁ ਦਇਆ ਕਾ ਪੂਤੁ ॥ ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥ ਜੇ ਕੋ ਬੁਝੈ ਹੋਵੈ ਸਚਿਆਰੁ ॥ ਧਵਲੈ ਉਪਰਿ ਕੇਤਾ ਭਾਰੁ ॥ ਧਰਤੀ ਹੋਰੁ ਪਰੈ ਹੋਰੁ ਹੋਰੁ ॥ ਤਿਸ ਤੇ ਭਾਰੁ ਤਲੈ ਕਵਣੁ ਜੋਰੁ ॥ ਜੀਅ ਜਾਤਿ ਰੰਗਾ ਕੇ ਨਾਵ ॥ ਸਭਨਾ ਲਿਖਿਆ ਵੁੜੀ ਕਲਾਮ ॥ ਏਹੁ ਲੇਖਾ ਲਿਖਿ ਜਾਣੈ ਕੋਇ ॥ ਲੇਖਾ ਲਿਖਿਆ ਕੇਤਾ ਹੋਇ ॥ ਕੇਤਾ ਤਾਣੁ ਸੁਆਲਿਹੁ ਰੂਪੁ ॥ ਕੇਤੀ ਦਾਤਿ ਜਾਣੈ ਕੌਣੁ ਕੂਤੁ ॥ ਕੀਤਾ ਪਸਾਉ ਏਕੋ ਕਵਾਉ ॥ ਤਿਸ ਤੇ ਹੋਏ ਲਖ ਦਰੀਆਉ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥16॥ ਅਸੰਖ ਜਪ ਅਸੰਖ ਭਾਉ ॥ ਅਸੰਖ ਪੂਜਾ ਅਸੰਖ ਤਪ ਤਾਉ ॥ ਅਸੰਖ ਗਰੰਥ ਮੁਖਿ ਵੇਦ ਪਾਠ ॥ ਅਸੰਖ ਜੋਗ ਮਨਿ ਰਹਹਿ

Previous page Sggs 3 Next page

Ad blocker interference detected!


Wikia is a free-to-use site that makes money from advertising. We have a modified experience for viewers using ad blockers

Wikia is not accessible if you’ve made further modifications. Remove the custom ad blocker rule(s) and the page will load as expected.