Fandom

Religion Wiki

Sggs 4

34,278pages on
this wiki
Add New Page
Talk0 Share

Ad blocker interference detected!


Wikia is a free-to-use site that makes money from advertising. We have a modified experience for viewers using ad blockers

Wikia is not accessible if you’ve made further modifications. Remove the custom ad blocker rule(s) and the page will load as expected.

Sri Guru Granth Sahib Ji
Previous page
Sggs 4 Gnome-speakernotes      Play Audio Next page

J · 1 · 2 · 3 · 4 · 5 · 6 · 7 · 8 · 9 · 10 · 11 · 12 · 13 · 14 · 15 · 16 · 17 · 18 · 19 · 20 · 21 · 22 · 23 · 24 · 25 · 26 · 27 · 28 · 29 · 30 · 31 · S

ਉਦਾਸ ॥ ਅਸੰਖ ਭਗਤ ਗੁਣ ਗਿਆਨ ਵੀਚਾਰ ॥ ਅਸੰਖ ਸਤੀ ਅਸੰਖ ਦਾਤਾਰ ॥ ਅਸੰਖ ਸੂਰ ਮੁਹ ਭਖ ਸਾਰ ॥ ਅਸੰਖ ਮੋਨਿ ਲਿਵ ਲਾਇ ਤਾਰ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥17॥ ਅਸੰਖ ਮੂਰਖ ਅੰਧ ਘੋਰ ॥ ਅਸੰਖ ਚੋਰ ਹਰਾਮਖੋਰ ॥ ਅਸੰਖ ਅਮਰ ਕਰਿ ਜਾਹਿ ਜੋਰ ॥ ਅਸੰਖ ਗਲਵਢ ਹਤਿਆ ਕਮਾਹਿ ॥ ਅਸੰਖ ਪਾਪੀ ਪਾਪੁ ਕਰਿ ਜਾਹਿ ॥ ਅਸੰਖ ਕੂੜਿਆਰ ਕੂੜੇ ਫਿਰਾਹਿ ॥ ਅਸੰਖ ਮਲੇਛ ਮਲੁ ਭਖਿ ਖਾਹਿ ॥ ਅਸੰਖ ਨਿੰਦਕ ਸਿਰਿ ਕਰਹਿ ਭਾਰੁ ॥ ਨਾਨਕੁ ਨੀਚੁ ਕਹੈ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥ 18॥ ਅਸੰਖ ਨਾਵ ਅਸੰਖ ਥਾਵ ॥ ਅਗੰਮ ਅਗੰਮ ਅਸੰਖ ਲੋਅ ॥ ਅਸੰਖ ਕਹਹਿ ਸਿਰਿ ਭਾਰੁ ਹੋਇ ॥ ਅਖਰੀ ਨਾਮੁ ਅਖਰੀ ਸਾਲਾਹ ॥ ਅਖਰੀ ਗਿਆਨੁ ਗੀਤ ਗੁਣ ਗਾਹ ॥ ਅਖਰੀ ਲਿਖਣੁ ਬੋਲਣੁ ਬਾਣਿ ॥ ਅਖਰਾ ਸਿਰਿ ਸੰਜੋਗੁ ਵਖਾਣਿ ॥ ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ ॥ ਜਿਵ ਫੁਰਮਾਏ ਤਿਵ ਤਿਵ ਪਾਹਿ ॥ ਜੇਤਾ ਕੀਤਾ ਤੇਤਾ ਨਾਉ ॥ ਵਿਣੁ ਨਾਵੈ ਨਾਹੀ ਕੋ ਥਾਉ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥19॥ ਭਰੀਐ ਹਥੁ ਪੈਰੁ ਤਨੁ ਦੇਹ ॥ ਪਾਣੀ ਧੋਤੈ ਉਤਰਸੁ ਖੇਹ ॥ ਮੂਤ ਪਲੀਤੀ ਕਪੜੁ ਹੋਇ ॥ ਦੇ ਸਾਬੂਣੁ ਲਈਐ ਓਹੁ ਧੋਇ ॥ ਭਰੀਐ ਮਤਿ ਪਾਪਾ ਕੈ ਸੰਗਿ ॥ ਓਹੁ ਧੋਪੈ ਨਾਵੈ ਕੈ ਰੰਗਿ ॥ ਪੁੰਨੀ ਪਾਪੀ ਆਖਣੁ ਨਾਹਿ ॥ ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥ ਆਪੇ ਬੀਜਿ ਆਪੇ ਹੀ ਖਾਹੁ ॥ ਨਾਨਕ ਹੁਕਮੀ ਆਵਹੁ ਜਾਹੁ ॥20॥ ਤੀਰਥੁ ਤਪੁ ਦਇਆ ਦਤੁ ਦਾਨੁ ॥ ਜੇ ਕੋ ਪਾਵੈ ਤਿਲ ਕਾ ਮਾਨੁ ॥ ਸੁਣਿਆ ਮੰਨਿਆ ਮਨਿ ਕੀਤਾ ਭਾਉ ॥ ਅੰਤਰਗਤਿ ਤੀਰਥਿ ਮਲਿ ਨਾਉ ॥ ਸਭਿ ਗੁਣ ਤੇਰੇ ਮੈ ਨਾਹੀ ਕੋਇ ॥ ਵਿਣੁ ਗੁਣ ਕੀਤੇ ਭਗਤਿ ਨ ਹੋਇ ॥ ਸੁਅਸਤਿ ਆਥਿ ਬਾਣੀ ਬਰਮਾਉ ॥ ਸਤਿ ਸੁਹਾਣੁ ਸਦਾ ਮਨਿ ਚਾਉ ॥ ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ ॥ ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥ ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ ॥ ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥ ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥ ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥ ਕਿਵ ਕਰਿ ਆਖਾ ਕਿਵ

Previous page Sggs 4 Next page

Also on Fandom

Random Wiki