Fandom

Religion Wiki

Sggs 5

34,349pages on
this wiki
Add New Page
Talk0 Share
Sri Guru Granth Sahib Ji
Previous page
Sggs 5 Gnome-speakernotes      Play Audio Next page

J · 1 · 2 · 3 · 4 · 5 · 6 · 7 · 8 · 9 · 10 · 11 · 12 · 13 · 14 · 15 · 16 · 17 · 18 · 19 · 20 · 21 · 22 · 23 · 24 · 25 · 26 · 27 · 28 · 29 · 30 · 31 · S

ਸਾਲਾਹੀ ਕਿਉ ਵਰਨੀ ਕਿਵ ਜਾਣਾ ॥ ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ ॥ ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ ॥ ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ ॥21॥ ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥ ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥ ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥ ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ ॥ ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥ 22॥ ਸਾਲਾਹੀ ਸਾਲਾਹਿ ਏਤੀ ਸੁਰਤਿ ਨ ਪਾਈਆ ॥ ਨਦੀਆ ਅਤੈ ਵਾਹ ਪਵਹਿ ਸਮੁੰਦਿ ਨ ਜਾਣੀਅਹਿ ॥ ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ ਮਾਲੁ ਧਨੁ ॥ ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ ਨ ਵੀਸਰਹਿ ॥23॥ ਅੰਤੁ ਨ ਸਿਫਤੀ ਕਹਣਿ ਨ ਅੰਤੁ ॥ ਅੰਤੁ ਨ ਕਰਣੈ ਦੇਣਿ ਨ ਅੰਤੁ ॥ ਅੰਤੁ ਨ ਵੇਖਣਿ ਸੁਣਣਿ ਨ ਅੰਤੁ ॥ ਅੰਤੁ ਨ ਜਾਪੈ ਕਿਆ ਮਨਿ ਮੰਤੁ ॥ ਅੰਤੁ ਨ ਜਾਪੈ ਕੀਤਾ ਆਕਾਰੁ ॥ ਅੰਤੁ ਨ ਜਾਪੈ ਪਾਰਾਵਾਰੁ ॥ ਅੰਤ ਕਾਰਣਿ ਕੇਤੇ ਬਿਲਲਾਹਿ ॥ ਤਾ ਕੇ ਅੰਤ ਨ ਪਾਏ ਜਾਹਿ ॥ ਏਹੁ ਅੰਤੁ ਨ ਜਾਣੈ ਕੋਇ ॥ ਬਹੁਤਾ ਕਹੀਐ ਬਹੁਤਾ ਹੋਇ ॥ ਵਡਾ ਸਾਹਿਬੁ ਊਚਾ ਥਾਉ ॥ ਊਚੇ ਉਪਰਿ ਊਚਾ ਨਾਉ ॥ ਏਵਡੁ ਊਚਾ ਹੋਵੈ ਕੋਇ ॥ ਤਿਸੁ ਊਚੇ ਕਉ ਜਾਣੈ ਸੋਇ ॥ ਜੇਵਡੁ ਆਪਿ ਜਾਣੈ ਆਪਿ ਆਪਿ ॥ ਨਾਨਕ ਨਦਰੀ ਕਰਮੀ ਦਾਤਿ ॥24॥ ਬਹੁਤਾ ਕਰਮੁ ਲਿਖਿਆ ਨਾ ਜਾਇ ॥ ਵਡਾ ਦਾਤਾ ਤਿਲੁ ਨ ਤਮਾਇ ॥ ਕੇਤੇ ਮੰਗਹਿ ਜੋਧ ਅਪਾਰ ॥ ਕੇਤਿਆ ਗਣਤ ਨਹੀ ਵੀਚਾਰੁ ॥ ਕੇਤੇ ਖਪਿ ਤੁਟਹਿ ਵੇਕਾਰ ॥ ਕੇਤੇ ਲੈ ਲੈ ਮੁਕਰੁ ਪਾਹਿ ॥ ਕੇਤੇ ਮੂਰਖ ਖਾਹੀ ਖਾਹਿ ॥ ਕੇਤਿਆ ਦੂਖ ਭੂਖ ਸਦ ਮਾਰ ॥ ਏਹਿ ਭਿ ਦਾਤਿ ਤੇਰੀ ਦਾਤਾਰ ॥ ਬੰਦਿ ਖਲਾਸੀ ਭਾਣੈ ਹੋਇ ॥ ਹੋਰੁ ਆਖਿ ਨ ਸਕੈ ਕੋਇ ॥ ਜੇ ਕੋ ਖਾਇਕੁ ਆਖਣਿ ਪਾਇ ॥ ਓਹੁ ਜਾਣੈ ਜੇਤੀਆ ਮੁਹਿ ਖਾਇ ॥ ਆਪੇ ਜਾਣੈ ਆਪੇ ਦੇਇ ॥ ਆਖਹਿ ਸਿ ਭਿ ਕੇਈ ਕੇਇ ॥ ਜਿਸ ਨੋ ਬਖਸੇ ਸਿਫਤਿ ਸਾਲਾਹ ॥ ਨਾਨਕ ਪਾਤਿਸਾਹੀ ਪਾਤਿਸਾਹੁ ॥25॥ ਅਮੁਲ ਗੁਣ ਅਮੁਲ ਵਾਪਾਰ ॥ ਅਮੁਲ ਵਾਪਾਰੀਏ ਅਮੁਲ ਭੰਡਾਰ ॥ ਅਮੁਲ ਆਵਹਿ ਅਮੁਲ ਲੈ ਜਾਹਿ ॥ ਅਮੁਲ ਭਾਇ ਅਮੁਲਾ ਸਮਾਹਿ ॥ ਅਮੁਲੁ ਧਰਮੁ ਅਮੁਲੁ ਦੀਬਾਣੁ ॥ ਅਮੁਲੁ ਤੁਲੁ ਅਮੁਲੁ ਪਰਵਾਣੁ ॥ ਅਮੁਲੁ ਬਖਸੀਸ ਅਮੁਲੁ ਨੀਸਾਣੁ ॥ ਅਮੁਲੁ ਕਰਮੁ ਅਮੁਲੁ ਫੁਰਮਾਣੁ ॥ ਅਮੁਲੋ ਅਮੁਲੁ ਆਖਿਆ ਨ ਜਾਇ ॥ ਆਖਿ ਆਖਿ ਰਹੇ ਲਿਵ ਲਾਇ ॥ ਆਖਹਿ ਵੇਦ ਪਾਠ ਪੁਰਾਣ ॥ ਆਖਹਿ ਪੜੇ ਕਰਹਿ ਵਖਿਆਣ ॥ ਆਖਹਿ ਬਰਮੇ ਆਖਹਿ ਇੰਦ ॥

Previous page Sggs 5 Next page

Ad blocker interference detected!


Wikia is a free-to-use site that makes money from advertising. We have a modified experience for viewers using ad blockers

Wikia is not accessible if you’ve made further modifications. Remove the custom ad blocker rule(s) and the page will load as expected.