Fandom

Religion Wiki

Sggs 7

34,323pages on
this wiki
Add New Page
Talk0 Share
Sri Guru Granth Sahib Ji
Previous page
Sggs 7 Gnome-speakernotes      Play Audio Next page

J · 1 · 2 · 3 · 4 · 5 · 6 · 7 · 8 · 9 · 10 · 11 · 12 · 13 · 14 · 15 · 16 · 17 · 18 · 19 · 20 · 21 · 22 · 23 · 24 · 25 · 26 · 27 · 28 · 29 · 30 · 31 · S

ਲੇਖੇ ਆਵਹਿ ਭਾਗ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥29॥ ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ ॥ ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ ॥ ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ॥ ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥30॥ ਆਸਣੁ ਲੋਇ ਲੋਇ ਭੰਡਾਰ ॥ ਜੋ ਕਿਛੁ ਪਾਇਆ ਸੁ ਏਕਾ ਵਾਰ ॥ ਕਰਿ ਕਰਿ ਵੇਖੈ ਸਿਰਜਣਹਾਰੁ ॥ ਨਾਨਕ ਸਚੇ ਕੀ ਸਾਚੀ ਕਾਰ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥31॥ ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ ॥ ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥ ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ ॥ ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥ ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥32॥ ਆਖਣਿ ਜੋਰੁ ਚੁਪੈ ਨਹ ਜੋਰੁ ॥ ਜੋਰੁ ਨ ਮੰਗਣਿ ਦੇਣਿ ਨ ਜੋਰੁ ॥ ਜੋਰੁ ਨ ਜੀਵਣਿ ਮਰਣਿ ਨਹ ਜੋਰੁ ॥ ਜੋਰੁ ਨ ਰਾਜਿ ਮਾਲਿ ਮਨਿ ਸੋਰੁ ॥ ਜੋਰੁ ਨ ਸੁਰਤੀ ਗਿਆਨਿ ਵੀਚਾਰਿ ॥ ਜੋਰੁ ਨ ਜੁਗਤੀ ਛੁਟੈ ਸੰਸਾਰੁ ॥ ਜਿਸੁ ਹਥਿ ਜੋਰੁ ਕਰਿ ਵੇਖੈ ਸੋਇ ॥ ਨਾਨਕ ਉਤਮੁ ਨੀਚੁ ਨ ਕੋਇ ॥33॥ ਰਾਤੀ ਰੁਤੀ ਥਿਤੀ ਵਾਰ ॥ ਪਵਣ ਪਾਣੀ ਅਗਨੀ ਪਾਤਾਲ ॥ ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮ ਸਾਲ ॥ ਤਿਸੁ ਵਿਚਿ ਜੀਅ ਜੁਗਤਿ ਕੇ ਰੰਗ ॥ ਤਿਨ ਕੇ ਨਾਮ ਅਨੇਕ ਅਨੰਤ ॥ ਕਰਮੀ ਕਰਮੀ ਹੋਇ ਵੀਚਾਰੁ ॥ ਸਚਾ ਆਪਿ ਸਚਾ ਦਰਬਾਰੁ ॥ ਤਿਥੈ ਸੋਹਨਿ ਪੰਚ ਪਰਵਾਣੁ ॥ ਨਦਰੀ ਕਰਮਿ ਪਵੈ ਨੀਸਾਣੁ ॥ ਕਚ ਪਕਾਈ ਓਥੈ ਪਾਇ ॥ ਨਾਨਕ ਗਇਆ ਜਾਪੈ ਜਾਇ ॥34॥ ਧਰਮ ਖੰਡ ਕਾ ਏਹੋ ਧਰਮੁ ॥ ਗਿਆਨ ਖੰਡ ਕਾ ਆਖਹੁ ਕਰਮੁ ॥ ਕੇਤੇ ਪਵਣ ਪਾਣੀ ਵੈਸੰਤਰ ਕੇਤੇ ਕਾਨ ਮਹੇਸ ॥ ਕੇਤੇ ਬਰਮੇ ਘਾੜਤਿ ਘੜੀਅਹਿ ਰੂਪ ਰੰਗ ਕੇ ਵੇਸ ॥ ਕੇਤੀਆ ਕਰਮ ਭੂਮੀ ਮੇਰ ਕੇਤੇ ਕੇਤੇ ਧੂ ਉਪਦੇਸ ॥ ਕੇਤੇ ਇੰਦ ਚੰਦ ਸੂਰ ਕੇਤੇ ਕੇਤੇ ਮੰਡਲ ਦੇਸ ॥ ਕੇਤੇ ਸਿਧ ਬੁਧ ਨਾਥ ਕੇਤੇ ਕੇਤੇ ਦੇਵੀ ਵੇਸ ॥ ਕੇਤੇ ਦੇਵ ਦਾਨਵ ਮੁਨਿ ਕੇਤੇ ਕੇਤੇ ਰਤਨ ਸਮੁੰਦ ॥ ਕੇਤੀਆ ਖਾਣੀ ਕੇਤੀਆ ਬਾਣੀ ਕੇਤੇ ਪਾਤ ਨਰਿੰਦ ॥ ਕੇਤੀਆ ਸੁਰਤੀ ਸੇਵਕ ਕੇਤੇ ਨਾਨਕ ਅੰਤੁ ਨ ਅੰਤੁ ॥35॥ ਗਿਆਨ ਖੰਡ ਮਹਿ ਗਿਆਨੁ ਪਰਚੰਡੁ ॥ ਤਿਥੈ ਨਾਦ ਬਿਨੋਦ ਕੋਡ ਅਨੰਦੁ ॥

Previous page Sggs 7 Next page

Ad blocker interference detected!


Wikia is a free-to-use site that makes money from advertising. We have a modified experience for viewers using ad blockers

Wikia is not accessible if you’ve made further modifications. Remove the custom ad blocker rule(s) and the page will load as expected.