Fandom

Religion Wiki

Sins & Protection

34,279pages on
this wiki
Add New Page
Talk0 Share

Ad blocker interference detected!


Wikia is a free-to-use site that makes money from advertising. We have a modified experience for viewers using ad blockers

Wikia is not accessible if you’ve made further modifications. Remove the custom ad blocker rule(s) and the page will load as expected.

Paapi

Paap, paap Sab Karen, Punn Kar Sake Naa koye

Punn jo tu karan lage, Paapi rah ch khara Hoye (Manmukh)

Paapi

Asankh paapi Paap Kar jaaye(Nanak), Punn na ko kare(manmukh line)

ghara papan da bhar ju(manmukh Line), Keeta andar keet kar dosi dos dhare(nanak)

Switch to Gurbani

ਸੁਖਹੁ ਉਠੇ ਰੋਗ ਪਾਪ ਕਮਾਇਆ ॥ (Guru Nanak Dev)

ਜਨਮ ਜਨਮ ਕੇ ਕਿਲਬਿਖ ਜਾਵਹਿ ॥(Guru Arjun Dev)

ਸੋ ਡਰੈ ਜਿ ਪਾਪ ਕਮਾਵਦਾ ਧਰਮੀ ਵਿਗਸੇਤੁ ॥ (Guru Ram Das)

ਉਨਮਤ ਕਾਮਿ ਮਹਾ ਬਿਖੁ ਭੂਲੈ ਪਾਪੁ ਪੁੰਨੁ ਨ ਪਛਾਨਿਆ ॥ {Guru Ram Das)

jo pai ham na paap karantaa ahay anantaa, patit paavan naam kaisay huntaa (Bhagat Ravidas)

ਪੰਚਾ ਤੇ ਮੇਰਾ ਸੰਗੁ ਚੁਕਾਇਆ ॥ ( Bahagat Kabir)

ਇਤੁ ਮਦਿ ਪੀਤੈ ਨਾਨਕਾ ਬਹੁਤੇ ਖਟੀਅਹਿ ਬਿਕਾਰ ॥ (Bhai Mardana)

ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥ (Bhai Mardana)


HOw to Save Yourself

ਹਰਿ ਗੁਰ ਸਰਣਾਈ ਭਜਿ ਪਉ ਜਿੰਦੂ ਸਭ ਕਿਲਵਿਖ ਦੁਖ ਪਰਹਰੇ ॥੧॥ (Guru Ram Das)

ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਸਿਮਰਤ ਸਭਿ ਕਿਲਵਿਖ ਪਾਪ ਲਹਾਤੀ ॥ (Guru Ram Das)

ਸਾਸਿ ਸਾਸਿ ਹਰਿ ਗਾਵੈ ਨਾਨਕੁ ਸਤਿਗੁਰ ਢਾਕਿ ਲੀਆ ਮੇਰਾ ਪੜਦਾ ਜੀਉ ॥੪॥੧੭॥੨੪॥ (Guru Arjun Dev)

ਕਿਲਵਿਖ ਕਾਟਿ ਹੋਆ ਮਨੁ ਨਿਰਮਲੁ ਮਿਟਿ ਗਏ ਆਵਣ ਜਾਣਾ ਜੀਉ ॥੩॥ (Guru Arjun Dev)

ਜਨਮ ਜਨਮ ਕੇ ਕਿਲਵਿਖ ਗਏ ॥ (Guru Arjan dev)

ਅਵਗਣ ਬਖਸਣਹਾਰਾ ਕਾਮਣਿ ਕੰਤੁ ਪਿਆਰਾ ਘਟਿ ਘਟਿ ਰਹਿਆ ਸਮਾਈ ॥(Guru Aamar Das)

ਬਿਖਿਆਸਕਤ ਰਹਿਓ ਨਿਸ ਬਾਸੁਰ ਨਹ ਛੂਟੀ ਅਧਮਾਈ ॥੧॥ (Guru Tegh Bahadur)

ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥(Guru Arjun Dev)

Also on Fandom

Random Wiki